ਸ਼੍ਰੋਮਣੀ ਅਕਾਲੀ ਦਲ ਰਹੇਗਾ ਪਰ ਬਾਦਲਾਂ ਵਾਲਾ ਨਹੀਂ: ਕਿੱਕੀ ਢਿੱਲੋਂ - Faridkot latest news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8044685-thumbnail-3x2-fdk.jpg)
ਫ਼ਰੀਦਕੋਟ: ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਨਵੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਉੱਤੇ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕੀਤੀ। ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਹੇਗਾ ਜਿਸ ਨੂੰ ਲੋਕ ਚਾਹੁਣਗੇ ਪਰ ਇਹ ਤਾਂ ਪੱਕਾ ਹੈ ਕਿ ਬਾਦਲਾਂ ਵਾਲਾ ਸ਼੍ਰੋਮਣੀ ਅਕਾਲੀ ਦਲ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਹੈ, ਜੋ ਕਿ ਸਹੀ ਨਹੀਂ ਹੈ।