ਮੋਦੀ 'ਚ 'ਇੰਦਰਾ ਗਾਂਧੀ' ਵਾਲੀ ਆਤਮਾ ਆਈ- ਬੰਟੀ ਰੋਮਾਣਾ - Agricultural law
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਵੱਲੋਂ 'ਯੂਥ ਮੰਗਦਾ ਜੁਆਬ' ਦੇ ਤਹਿਤ ਫ]ਤਹਿਗੜ੍ਹ ਸਾਹਿਬ ਵਿਖੇ ਰੈਲੀ ਕੀਤੀ ਗਈ। ਜਿਸ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਬੰਟੀ ਰੋਮਾਣਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ ਜੋ ਕਿ ਸਰਕਾਰ ਬਣਨ ਤੇ ਸਾਢੇ ਚਾਰ ਸਾਲ ਬਾਅਦ ਵੀ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਦਾ ਜਵਾਬ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਤੋਂ ਮੰਗਿਆ ਜਾ ਰਿਹਾ ਹੈ।