thumbnail

By

Published : Dec 31, 2020, 12:52 PM IST

ETV Bharat / Videos

ਤਿੰਨੇ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼: ਕਿਸਾਨ ਆਗੂ

ਮਾਨਸਾ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਦੋ ਬਿੱਲਾਂ 'ਤੇ ਬਣੀ ਸਹਿਮਤੀ ਤੋਂ ਕਿਸਾਨ ਨਾਖੁਸ਼ ਦਿਖਾਈ ਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਇਮਤਿਹਾਨ ਲੈ ਰਹੀ ਹੈ, ਜਦਕਿ ਕਿਸਾਨਾਂ ਦਾ ਸੰਘਰਸ਼ ਹੋਰ ਤਿੱਖਾ ਹੋ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਟਰੈਕਟਰ ਰੈਲੀ ਨੂੰ ਰੱਦ ਨਹੀਂ ਕੀਤਾ ਗਿਆ, ਸਿਰਫ਼ 4 ਤਰੀਕ ਤੱਕ ਮੁਅੱਤਲ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.