ਬਜਟ ਵਿੱਚ ਵਾਪਰੀ ਵਰਗ ਲਈ ਕੁਝ ਖਾਸ ਤਜਵੀਜ਼ਾਂ ਹੋਣਾ ਚਾਹੀਦੀਆਂ: ਵਪਾਰੀ
🎬 Watch Now: Feature Video
ਲੁਧਿਆਣਾ: ਸਾਲ 2021-22 ਦਾ ਪੰਜਾਬ ਦਾ ਬਜਟ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੇਸ਼ ਕਰ ਰਹੇ ਹਨ। ਇਸ ਬਜਟ ਤੋਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕੀ ਖਾਸ ਉਮੀਦਾਂ ਨੇ ਇਸ ਸਬੰਧ ਵਿੱਚ ਈਟੀਵੀ ਭਾਰਤ ਨੇ ਵਪਾਰ ਮੰਡਲ ਦੇ ਪ੍ਰਧਾਨ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਵਿੱਚ ਕੁਝ ਖਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਾਫੀ ਵਾਅਦੇ ਕੀਤੇ ਸੀ ਜਿਨ੍ਹਾਂ ਵਾਅਦਿਆਂ ਨੂੰ ਸਰਕਾਰ ਨੇ ਅਜੇ ਤੱਕ ਪੂਰੇ ਨਹੀਂ ਕੀਤੇ।