ਅੱਖਾਂ 'ਚ ਮਿਰਚਾਂ ਪਾ ਕੇ ਚੋਰਾਂ ਸਾਢੇ ਛੇ ਲੱਖ ਦੀ ਕੀਤੀ ਲੁੱਟ - ਮਨੀ ਐਕਸਚੇਂਜ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12452660-315-12452660-1626242025172.jpg)
ਹੁਸ਼ਿਆਰਪੁਰ: ਕਸਬਾ ਮਾਹਿਲਪੁਰ ਦੇ ਵਾਰਡ ਨੰ ਪੰਜ 'ਚ ਮਨੀ ਐਕਸਚੇਂਜ ਦਾ ਕੰਮ ਕਰਦੇ ਰਾਜੇਸ਼ ਕੁਮਾਰ ਦੇ ਕਰਿੰਦਿਆਂ ਕੋਲੋਂ ਨਕਾਬਪੋਸ਼ ਬਦਮਾਸ਼ਾਂ ਵਲੋਂ ਨਕਦੀ ਦੀ ਲੁੱਟ ਕੀਤੀ ਗਈ ਹੈ। ਇਸ ਸਬੰਧੀ ਰਾਜੇਸ਼ ਨੇ ਦੱਸਿਆ ਕਿ ਜਦੋਂ ਕਰਿੰਦੇ ਬੈਂਕ ਤੋਂ ਪੈਸੇ ਕਢਵਾ ਕੇ ਉਸ ਦੇ ਘਰ ਪੈਸੇ ਰੱਖਣ ਜਾ ਰਹੇ ਸੀ ਤਾਂ ਨਕਾਬਪੋਸ਼ ਬਦਮਾਸ਼ਾਂ ਵਲੋਂ ਉਨ੍ਹਾਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।