ਜਲੰਧਰ 'ਚ ਨਗਰ ਨਿਗਮ ਦੇ ਕਰਮਚਾਰੀਆਂ ਦਾ ਤੀਜੇ ਦਿਨ ਵੀ ਧਰਨਾ ਰੋਸ ਮੁਕੰਮਲ - municipal employees
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6215934-thumbnail-3x2-jld.jpg)
ਜਲੰਧਰ 'ਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ 160 ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਵੇਗਾ। ਇਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਲੋਕਾਂ ਨੇ ਮੇਅਰ ਤੇ ਵਿਧਾਇਕ ਦਾ ਪੁਤਲਾ ਫੂਕਿਆ।