ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ - ਹੈਰੋਇਨ
🎬 Watch Now: Feature Video

ਬਟਾਲਾ: ਪੁਲਿਸ (Police) ਵੱਲੋਂ ਦੋ ਨਸ਼ਾ ਤਸਕਰਾਂ (Drug smugglers) ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ। ਇਹ ਦੋਵੇ ਮੁਲਜ਼ਮ ਪਿਓ-ਪੁੱਤ ਹਨ। ਪੁਲਿਸ (Police) ਨੇ ਮੁਲਜ਼ਮਾਂ ਤੋਂ 38 ਹਜ਼ਾਰ ਨਸ਼ੀਲੀਆ ਗੋਲੀਆ ਬਰਾਮਦ ਕੀਤੀਆ ਹਨ। ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ (SSP Mukhwinder Singh Bhullar) ਮੁਤਾਬਕ ਇੱਕ ਮੁਲਜ਼ਮ ਦਿੱਲੀ (Delhi) ਤੋਂ ਨਸ਼ੀਲੀਆਂ ਗੋਲੀਆਂ ਲੈਕੇ ਆਉਦਾ ਸੀ ਅਤੇ ਫਿਰ ਉਸ ਹੋਰ ਹੈਰੋਇਨ ਦੇ ਰੂਪ ਵਿੱਚ ਤਿਆਰ ਕਰਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ-ਪਿੰਡਾਂ ਵਿੱਚ ਸਪਲਾਈ ਕਰਦੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਲੈਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ (Police) ਨੂੰ ਮੁਲਜ਼ਮਾਂ ਤੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।