ਲੁੱਟਾਂ ਖੋਹਾਂ ਕਰਨ ਵਾਲੇ 3 ਨੌਜਵਾਨ ਕਾਬੂ, ਇੱਕ ਮੋਟਰਸਾਈਕਲ ਵੀ ਬਰਮਾਦ - Three youths arrested for looting
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਮੋਬਾਈਲ ਖੋਹ ਲਿਆ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਦੀ ਮਦਦ ਨਾਲ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ( accused were apprehended on the spot with the help of police) ਕਰ ਲਿਆ। ਪੁਲਿਸ (police) ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ ਵੀ ਬਰਮਾਦ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ‘ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।