thumbnail

By

Published : Mar 7, 2020, 10:55 PM IST

ETV Bharat / Videos

ਕੋਰੋਨਾ ਵਾਇਰਸ ਦੇ ਚਲਦੇ ਅਟਾਰੀ-ਵਾਹਗਾ 'ਤੇ ਰਿਟਰੀਟ ਸੈਰੇਮਨੀ ਬੰਦ, ਸੈਲਾਨੀ ਨਿਰਾਸ਼

ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਲੈ ਕੇ ਸਰਕਾਰ ਵੱਲੋਂ ਲੋਕਾਂ ਨੂੰ ਵੱਡੇ ਇਕੱਠ ਵਿੱਚ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਕੋਰੋਨਾ ਵਾਇਰਸ ਤੇ ਸਾਵਧਾਨੀ ਵਰਤਦਿਆਂ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸੈਰੇਮਨੀ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅਟਾਰੀ-ਵਾਹਗਾ ਬਾਰਡਰ ਤੋਂ ਦੋ ਕਿਲੋਮੀਟਰ ਪਹਿਲਾਂ ਹੀ ਪੰਜਾਬ ਪੁਲਿਸ ਨੇ ਬੈਰੀਕੇਡ ਲਾ ਲੋਕਾਂ ਨੂੰ ਓਥੋਂ ਹੀ ਵਾਪਿਸ ਭੇਜਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਲੋਕਾਂ ਵਿੱਚ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.