ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੂਟੇ ਲਗਾਏ - ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਬੂਟੇ ਲਗਾਏ
🎬 Watch Now: Feature Video
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਬੂਟੇ ਲਗਾਏ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਇਸ ਵੇਲੇ ਜੋ ਹਾਲ ਹੈ ਉਹ ਹਰ ਇੱਕ ਅੱਗੇ ਸਪਸ਼ਟ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸਬੰਧੀ ਸਮੱਸਿਆਵਾਂ ਤੋਂ ਬਚਨਾ ਹੈ ਤਾਂ ਹਰ ਇੱਕ ਨੂੰ ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ।