ਚੱਬੇਵਾਲ ਵਿਖੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - galwan velly martyrs
🎬 Watch Now: Feature Video
ਹੁਸ਼ਿਆਰਪੁਰ: ਹਲਕਾ ਚੱਬੇਵਾਲ ਵਿਖੇ ਲੱਦਾਖ ਦੀ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਫ਼ੌਜੀਆਂ ਨੂੰ ਹਲਕਾ ਵਿਧਾਇਕ ਰਾਜ ਕੁਮਾਰ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੱਡਾ ਚੱਬੇਵਾਲ ਵਿਖੇ ਸ਼ਹੀਦ ਭਾਗਤ ਸਿੰਘ ਦੇ ਸਮਾਰਕ ਉੱਤੇ ਮੋਮਬੱਤੀਆਂ ਜਲਾਈਆਂ।