ਸੋਨਾਲੀਕਾ ਗਰੁੱਪ ਦੇ ਚੇਅਰਮੈਨ ਦੀ ਪਤਨੀ ਨੂੰ ਸ਼ਰਧਾਜ਼ਲੀ - ਸੋਨਾਲੀਕਾ ਗਰੁੱਪ ਦੇ ਚੇਅਰਮੈਨ
🎬 Watch Now: Feature Video
ਹੁਸ਼ਿਆਰਪੁਰ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਅਤੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Cabinet Minister Manpreet Singh Badal) ਸੋਨਾਲੀਕਾ ਗਰੁੱਪ ਦੇ ਚੇਅਰਮੈਨ (Chairman of Sonalika Group) ਐੱਲ.ਡੀ. ਮਿੱਤਲ ਦੀ ਪਤਨੀ ਰਾਜ ਰਾਣੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਜਿੱਥੇ ਉਨ੍ਹਾਂ ਨੇ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਪ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਐੱਲ.ਡੀ. ਮਿੱਤਲ ਅਤੇ ਉਨ੍ਹਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਰਾਜ ਰਾਣੀ ਦੀ ਮੌਤ (death) ਨਾਲ ਕਦੇ ਨਾ ਪੂਰਾ ਹੋਣ ਵਾਲਾ ਪਰਿਵਾਰ ਅਤੇ ਸਮਾਜ ਨੂੰ ਘਾਟਾ ਪਿਆ ਹੈ। ਇਸ ਮੌਕੇ ਹੋਰ ਵੀ ਕਈ ਸਿਆਸੀ ਲੀਡਰ ਰਾਜ ਰਾਣੀ ਨੂੰ ਸ਼ਰਧਾਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।