ਪੰਜਾਬ ਨੂੰ ਚੰਡੀਗੜ੍ਹ ਨਾ ਮਿਲਿਆ ਤਾਂ ਅਸਤੀਫ਼ਾ ਦੇਵੇ ਹਰਸਿਮਰਤ ਬਾਦਲ: ਬਾਜਵਾ
🎬 Watch Now: Feature Video
ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਸੰਸਦ 'ਚ ਚੰਡੀਗੜ੍ਹ ਦਾ ਮੁੱਦਾ ਚੁੱਕੇ ਜਾਣ 'ਤੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਿਰਫ਼ ਮੰਗ ਨਾ ਕਰਨ ਸਗੋਂ ਚੰਡੀਗੜ੍ਹ ਪੰਜਾਬ ਨੂੰ ਦਿਵਾਉਣ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਹਰਸਿਮਰਤ ਬਾਦਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।