ਟੀਐੱਸਯੂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : Jul 10, 2020, 10:48 PM IST

thumbnail

ਪਠਾਨਕੋਟ: ਪੰਜਾਬ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਮੰਡਲ ਦਫ਼ਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਆਰੇਬਾਜ਼ੀ ਕੀਤੀ। ਟੈਕਨੀਕਲ ਸਰਵਿਸ ਯੂਨੀਅਨ ਦੇ ਬਾਡਰ ਜ਼ੋਨ ਦੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਵੀ ਪੂਰੀਆਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.