ਬੇਕਾਬੂ ਹੋਏ ਟਰੱਕ ਨੇ ਲਪੇਟ ‘ਚ ਲਏ ਦੋ ਭਰਾ - hit by an unattended truck
🎬 Watch Now: Feature Video
ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਮੁੱਖ ਮਾਰਗ ‘ਤੇ ਇੱਕ ਬੇਕਾਬੂ ਟਰੱਕ ਨੇ ਦੋ ਭਰਾਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਨ੍ਹਾਂ ਵਿੱਚੋਂ ਇੱਕ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੇ ਦੂਜੇ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ਼ ਲਈ ਨੇੜਲੇ ਹਸਪਤਾਲ ਵਿੱਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਇਸ ਬੇਕਾਬੂ ਹੋਈ ਟਰੱਕ ਨੇ ਇਸ ਦੇ ਨਾਲ ਹੋਰ ਵੀ ਕਈ ਵਾਹਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਘਨਟਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟ ਲਈ ਭੇਜ ਦਿੱਤਾ ਹੈ।