thumbnail

By

Published : Apr 28, 2020, 8:22 PM IST

ETV Bharat / Videos

ਨਵਾਂਸ਼ਹਿਰ 'ਚ 2 ਹੋਰ ਨਵੇਂ ਕੋਰੋਨਾ ਪੀੜਤ ਆਏ ਸਾਹਮਣੇ

ਨਵਾਂਸ਼ਹਿਰ: ਬਲਾਚੌਰ 'ਚ ਅੱਜ 2 ਹੋਰ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਹ ਮਰੀਜ਼ ਬਲਾਚੌਰ ਦੇ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ 1 ਕੋਰੋਨਾ ਮਰੀਜ਼ ਸੋਮਵਾਰ ਨੂੰ ਸਾਹਮਣੇ ਆ ਚੁੱਕਿਆ ਹੈ। ਇਸ ਮਰੀਜ਼ ਦੇ ਸਪੰਰਕ 'ਚ ਆਉਣ ਤੋਂ ਬਾਅਦ ਉਸ ਦੀ ਮਾਤਾ ਤੇ ਉਸ ਦਾ ਇੱਕ ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਫਿਲਹਾਲ ਇਨ੍ਹਾਂ ਦੋਹਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਲਿਆ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.