ਦੋ ਸਕੀਆਂ ਭੈਣਾਂ ਨੇ ਫ਼ੌਜ 'ਚ ਲੈਫਟੀਨੈਂਟ ਭਰਤੀ ਹੋ ਕੇ ਪਠਾਨਕੋਟ ਦਾ ਨਾਂਅ ਰੋਸ਼ਨ ਕੀਤਾ

By

Published : Dec 16, 2020, 6:09 PM IST

thumbnail
ਪਠਾਨਕੋਟ: ਆਪਣੀ ਮਿਹਨਤ ਦੇ ਸਦਕਾ ਪਠਾਨਕੋਟ ਦੀਆਂ ਰਹਿਣ ਵਾਲੀਆਂ ਦੋ ਸਕੀਆਂ ਭੈਣਾਂ ਫ਼ੌਜ ਵਿੱਚ ਬਤੌਰ ਲੈਫਟੀਨੈਂਟ ਭਰਤੀ ਹੋਈਆਂ ਹਨ। ਜਿਨ੍ਹਾਂ ਨੇ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁੱਜ ਕੇ ਵਿਦਿਆਰਥੀਆਂ ਨੂੰ ਫ਼ੌਜ 'ਚ ਜਾਣ ਦੇ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੇ 'ਚ ਸ਼ਹੀਦ ਪਰਿਵਾਰ ਸੁਰੱਖਿਆ ਕੌਂਸਲ ਵੱਲੋਂ ਵੀ ਇਨ੍ਹਾਂ ਦੋਨਾਂ ਭੈਣਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਫ਼ੌਜ ਦੇ ਵਿੱਚ ਆਪਣੀ ਜਗ੍ਹਾ ਬਣਾ ਕੇ ਪਠਾਨਕੋਟ ਦਾ ਨਾਂਅ ਰੌਸ਼ਨ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.