ਨਾਗਰਿਕਤਾ ਸੋਧ ਐਕਟ ਨੂੰ ਕਾਂਗਰਸ ਬਣਾ ਰਹੀ ਚੋਣ ਮੁੱਦਾ: ਸੋਮ ਪ੍ਰਕਾਸ਼ - ਸੋਮ ਪ੍ਰਕਾਸ਼
🎬 Watch Now: Feature Video
ਹੁਸ਼ਿਆਰਪੁਰ ਦੇ ਸੰਸਦ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਫਗਵਾੜਾ ਵਿਖੇ ਸਰਕਾਰੀ ਰੈਸਟ ਹਾਊਸ ਦੇ ਵਿੱਚ ਨਾਗਰਿਕਤਾ ਬਿੱਲ ਦੇ ਹੱਕ 'ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਲੋਕਾਂ ਨੂੰ ਭੜਕਾਉਣ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕਰ ਰਹੀ ਕਿਉਂਕਿ ਕਾਂਗਰਸ ਅਤੇ ਉਸ ਦੇ ਨਾਲ ਦੀ ਸਿਆਸੀ ਪਾਰਟੀਆਂ ਦੇ ਕੋਲ ਹੋਰ ਕੋਈ ਵੀ ਚੋਣ ਮੁੱਦਾ ਨਹੀਂ ਹੈ।