ਰਵਿਦਾਸ ਮੰਦਿਰ ਦੀ ਮੁੜ ਉਸਾਰੀ 'ਤੇ ਬੋਲੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ - ਦਿੱਲੀ ਦਾ ਸ੍ਰੀ ਗੁਰੂ ਰਵਿਦਾਸ ਮੰਦਿਰ
🎬 Watch Now: Feature Video
ਜਲੰਧਰ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਹਿਰ 'ਚ ਇੱਕ ਨਿੱਜੀ ਸਮਾਰੋਹ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ ਮੋਦੀ ਸਰਕਾਰ ਚਾਰੁੰਦੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਿਰ ਜਿੱਥੇ ਤੋੜਿਆ ਗਿਆ ਹੈ, ਉਸ ਹੀ ਥਾਂ 'ਤੇ ਮੰਦਿਰ ਦੀ ਮੁੜ ਤੋਂ ਉਸਾਰੀ ਕੀਤੀ ਜਾਣੀ ਚਾਹਿਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੂੰ ਪੂਰੀ ਆਸ ਹੈ ਕਿ ਸੁਪਰੀਮ ਕੋਰਟ ਇਸ ਬੇਨਤੀ 'ਤੇ ਜ਼ਰੂਰ ਵਿਚਾਰ ਕਰੇਗੀ। ਸਿਮਰਜੀਤ ਸਿੰਘ ਬੈਂਸ ਦੇ ਮਾਮਲੇ 'ਚ ਬੋਲਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸੇ ਵੀ ਵਿਧਾਇਕ ਤੇ ਅਫ਼ਸਰਾਂ ਨੂੰ ਹਮੇਸ਼ਾ ਆਪਣੀ ਮਰਿਯਾਦਾ 'ਚ ਰਹਿ ਕੇ ਬੋਲਣਾ ਚਾਹਿਦਾ ਹੈ।