ਕੱਚੇ ਕਰਮਚਾਰੀਆਂ ਦਾ ਅਨੋਖਾ ਪ੍ਰਦਰਸ਼ਨ - ਮਨਰੇਗਾ ਕਰਮਚਾਰੀ ਯੂਨੀਅਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12668538-thumbnail-3x2-fdsfds.jpg)
ਮਾਨਸਾ: ਮਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਮਨਰੇਗਾ ਕਰਮਚਾਰੀਆਂ ਦੀਆਂ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ 'ਤੇ ਗੌਰ ਨਹੀਂ ਕੀਤੀ ਗਈ। ਜਿਸ ਕਾਰਨ ਮਾਨਸਾ ਵਿਖੇ ਵੀ ਮਨਰੇਗਾ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਮਨਰੇਗਾ ਕਰਮਚਾਰੀ ਯੂਨੀਅਨ ਪ੍ਰਿਤਪਾਲ ਸਿੰਘ ਜਸਪਾਲ ਜੱਸੀ ਅਤੇ ਸਰਦੂਲ ਸਿੰਘ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।