ਹੁਸ਼ਿਆਰਪੁਰ 'ਚ ਸ਼ਮਸ਼ਾਨ ਘਾਟ ਕੋਲ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

By

Published : Jan 18, 2020, 5:21 AM IST

thumbnail
ਹੁਸ਼ਿਆਰਪੁਰ ਦੇ ਮੁਹੱਲਾ ਰਹੀਮਪੁਰ ਦੇ ਸ਼ਮਸ਼ਾਨ ਘਾਟ ਦੇ ਗੇਟ ਕੋਲ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਰਾਹਗੀਰ ਨੇ ਇਸ ਲਾਸ਼ ਨੂੰ ਦੇਖਿਆ ਅਤੇ ਇਸ ਦੀ ਜਾਣਕਾਰੀ ਮੁਹੱਲੇ ਦੇ ਕੌਂਸਲਰ ਬਲਵਿੰਦਰ ਬਿੰਦੀ ਨੂੰ ਦਿੱਤੀ ਜਿਸ ਤੋਂ ਬਾਅਦ ਬਲਵਿੰਦਰ ਬਿੰਦੀ ਮੁਹਲੇ ਦੇ ਕੁੱਝ ਸੱਜਣਾ ਨਾਲ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਦੀ ਲਾਸ਼ ਦੇਖ ਕੇ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.