ਵੱਡਾ ਘੱਲੂਘਾਰਾ : ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਸਮਾਗਮ - Vadda Ghalughara
🎬 Watch Now: Feature Video
ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪਹੁੰਚੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਦੇ ਬਾਣੀ ਤੇ ਬਾਣੇ ਨਾਲ ਜੋੜਨ ਲਈ ਪ੍ਰੇਰਿਤ ਕੀਤਾ।