ਮਹਿੰਗੇ ਭਾਅ 'ਤੇ ਸਬਜ਼ੀ ਵੇਚਣ ਵਾਲਿਆਂ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਲਗਾਮ - corona virus in punjab
🎬 Watch Now: Feature Video
ਚੰਡੀਗੜ੍ਹ 'ਚ ਕਰਫਿਊ ਦੇ ਮੱਦੇਨਜ਼ਰ ਸਬਜ਼ੀ ਵਾਲੇ ਬੱਸ ਰਾਹੀਂ ਲੋਕਾਂ ਤੱਕ ਪਹੁੰਚ ਕਰਕੇ ਸਬਜ਼ੀ ਵੇਚ ਰਹੇ ਹਨ। ਅਜਿਹੇ 'ਚ ਪ੍ਰਸ਼ਾਸਨ ਨੂੰ ਲੋਕਾਂ ਵੱਲੋਂ ਇੱਕ ਸ਼ਿਕਾਇਤ ਮਿਲੀ ਹੈ ਕਿ ਸਬਜ਼ੀ ਵੇਚਣ ਵਾਲੇ ਲੋਕਾਂ ਤੋਂ ਮਨਚਾਹੇ ਦਾਮ ਵਸੂਲ ਕਰ ਰਹੇ ਹਨ। ਲੋਕਾਂ ਵੱਲੋਂ ਮਿਲੀ ਸ਼ਿਕਾਇl ਤੋਂ ਬਾਅਦ ਪ੍ਰਸ਼ਾਸਨ ਨੇ ਕੁੱਝ ਚੀਜ਼ਾਂ 'ਤੇ ਦਾਮ ਫਿਕਸ ਕਰ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਲਗਾਤਾਰ ਕੋਸ਼ਿਸ਼ ਕਰ ਰਿਹ ਹੈ ਕਿ ਸਥਾਨਕ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।