ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਪਿੰਡ ਵਾਸੀਆਂ ਦੀ ਸਫ਼ਾਈ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ : ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਰੇ ਪਿੰਡ ਵੇਰਕਾ ਦੇ ਕਾਂਗਰਸੀ ਆਗੂ ਹਰਪਾਲ ਸਿੰਘ ਨੇ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਕੁਝ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਦੀ ਨਿਲਾਇਕੀ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਹੁਣ ਸਸਕਾਰ ਹੋਇਆ ਹੈ ਉਹ ਥਾਂ ਵੀ ਵਰੇਕਾ ਪਿੰਡ ਦੀ ਪੰਚਾਇਤ ਨੇ ਹੀ ਦਿੱਤੀ ਹੈ ਅਤੇ ਭਾਈ ਸਾਹਿਬ ਦੇ ਨਾਮ ਦਾਨ ਕੀਤੀ ਹੈ।