ਬਾਰਿਸ਼ ਨੇ ਠੰਡ ਨਾਲ ਠਾਰਿਆ ਪੰਜਾਬ - ਪੰਜਾਬ ਵਿੱਚ ਬਾਰਿਸ਼
🎬 Watch Now: Feature Video
ਮਾਨਸਾ: ਦੇਰ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਿਸ਼ ਦੇ ਨਾਲ ਜਿਥੇ ਮਾਨਸਾ ਸ਼ਹਿਰ ਜਲ ਮਗਨ ਹੋ ਗਿਆ ਹੈ ਉਥੇ ਹੀ ਇਸ ਬਾਰਿਸ਼ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਸਬਜ਼ੀਆਂ ਦੇ ਲਈ ਇਹ ਬਾਰਿਸ਼ ਲਾਹੇਵੰਦ ਦੱਸੀ ਜਾ ਰਹੀ ਹੈ ਦੇਰ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਿਸ਼ ਦੇ ਨਾਲ ਜਿਥੇ ਮਾਨਸਾ ਸ਼ਹਿਰ ਜਲ ਮਗਨ ਹੋ ਗਿਆ ਹੈ ਉਥੇ ਹੀ ਇਸ ਬਾਰਿਸ਼ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਸਬਜ਼ੀਆਂ ਦੇ ਲਈ ਇਹ ਬਾਰਿਸ਼ ਲਾਹੇਵੰਦ ਦੱਸੀ ਜਾ ਰਹੀ ਹੈ। ਬਾਰਿਸ਼ ਹੋਣ ਦੇ ਨਾਲ ਖੁਸ਼ ਕਿਸਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਬਾਰਿਸ਼ ਦੇ ਨਾਲ ਜਿੱਥੇ ਉਨ੍ਹਾਂ ਦੀ ਕਣਕ ਦੇ ਲਈ ਫ਼ਾਇਦਾ ਹੋਵੇਗਾ ਉੱਥੇ ਹੀ ਸਬਜ਼ੀਆਂ ਅਤੇ ਹਰੇ ਚਾਰੇ ਦੇ ਲਈ ਵੀ ਫਾਇਦਾ ਹੋਵੇਗਾ ਉਨ੍ਹਾਂ ਦੱਸਿਆ ਕਿ ਬਾਰਸ਼ ਨਾ ਹੋਣ ਕਾਰਨ ਬਾਰਿਸ਼ ਹੋਣ ਦੇ ਨਾਲ ਖੁਸ਼ ਕਿਸਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਬਾਰਿਸ਼ ਦੇ ਨਾਲ ਜਿੱਥੇ ਉਨ੍ਹਾਂ ਦੀ ਕਣਕ ਦੇ ਲਈ ਫ਼ਾਇਦਾ ਹੋਵੇਗਾ ਉੱਥੇ ਹੀ ਸਬਜ਼ੀਆਂ ਅਤੇ ਹਰੇ ਚਾਰੇ ਦੇ ਲਈ ਵੀ ਫਾਇਦਾ ਹੋਵੇਗਾ ਉਨ੍ਹਾਂ ਦੱਸਿਆ ਕਿ ਬਾਰਸ਼ ਨਾ ਹੋਣ ਕਾਰਨ ਕਣਕ ਦਾ ਝਾੜ ਘਟਦਾ ਹੈ।