ਮੁੱਖ ਮੰਤਰੀ ਦਾ ਫ਼ਾਰੁਖ ਅਬਦੁੱਲਾ ਨਾਲ ਡਾਂਸ ਦਾ ਵੀਡੀਓ ਹੋਇਆ ਵਾਇਰਲ - ਮੁੱਖ ਮੰਤਰੀ ਦਾ ਫ਼ਾਰੁਖ ਅਬਦੁੱਲਾ ਨਾਲ ਡਾਂਸ
🎬 Watch Now: Feature Video
ਚੰਡੀਗੜ੍ਹ: ਕੁਝ ਦਿਨ ਪਹਿਲਾਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੀਤ ਗਾਉਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਹੁਣ ਤਾਜ਼ਾ ਵੀਡੀਓ ’ਚ ਉਹ ਆਪਣੀ ਪੋਤੀ ਸੁਹਿੰਦਰ ਕੌਰ ਦੇ ਵਿਆਹ ’ਚ ਫ਼ਾਰੁਖ ਅਬਦੁਲਾ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ, ਜੋ ਕਿ ਬਹੁਤ ਵਾਇਰਲ ਹੋ ਰਹੀ ਹੈ। ਮੁੱਖ ਮੰਤਰੀ ਕੈਪਟਨ ਦਾ ਫ਼ਾਰੁਖ ਅਬਦੁਲਾ ਨਾਲ ਡਾਂਸ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਸਣੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਨੱਚਦੇ ਨਜ਼ਰ ਆ ਰਹੇ ਹਨ।