ਅਫ਼ੀਮ ਖਾਂਦੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣਾ ਸਾਬਕਾ ਸਰਪੰਚ ਨੂੰ ਪਿਆ ਮਹਿੰਗਾ - video viral
🎬 Watch Now: Feature Video
ਬਠਿੰਡਾ: ਸ਼ਹਿਰ ਦੇ ਸਾਬਕਾ ਸਰਪੰਚ ਜਗਸੀਰ ਸਿੰਘ ਦੀ ਸੋਸ਼ਲ ਮੀਡੀਆ 'ਤੇ ਅਫ਼ੀਮ ਖਾਂਦੇ ਦੀ ਇਕ ਵੀਡੀਓ ਵਾਇਰਲ ਹੋਈ। ਜਿਸ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ। ਇਸ ਸਬੰਧੀ ਈਟੀਵੀ ਭਾਰਤ ਨੇ ਪੁਲਿਸ ਅਧਿਕਾਰੀ ਗੋਪਾਲ ਚੰਦ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਐਨਡੀਪੀਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।