ਪੰਜਾਬ ਬੰਦ ਦੌਰਾਨ ਕਪੂਰਥਲਾ ਵਿੱਚ ਵੀ ਜ਼ਬਰਦਸਤ ਪ੍ਰਦਰਸ਼ਨ - kapurthala farmer protest news
🎬 Watch Now: Feature Video
ਕਪੂਰਥਲਾ: ਤਿੰਨ ਖੇਤੀ ਆਰਡੀਨੈਂਸਾ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਉੱਤੇ ਜ਼ਿਲ੍ਹਾਂ ਕਪੂਰਥਲਾ ਵਿੱਚ ਕਾਂਗਰਸ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਕਾਨੂੰਨ ਨਾਲ ਕਿਸਾਨ ਮਜ਼ਦੂਰ ਦੀ ਭੂਮਿਕਾ ਵਿੱਚ ਆ ਜਾਵੇਗਾ। ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਸ ਬਿੱਲ ਦਾ ਵਿਰੋਧ ਕੀਤਾ।