ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਰੂਹ ਕੰਬਾਉ ਵੀਡੀਓ - ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ
🎬 Watch Now: Feature Video
ਤਰਨਤਾਰਨ: ਜ਼ਿਲ੍ਹੇ ਦੇ ਕਸਬਾ ਚਬਾਲ ਤੋਂ ਇੱਕ ਰੂਹ ਕੰਬਾਉ ਮਾਮਲਾ ਸਾਹਮਣੇ ਆਇਆ, ਜਿਸ ’ਚ ਇੱਕ ਆਟੋ ਸਪੇਅਰ ਪਾਰਟ ਦੀ ਦੁਕਾਨ ਚ ਕੰਮ ਕਰਨ ਵਾਲੇ ਆਟੋ ਮੈਕੇਨਿਕ ਨੌਜਵਾਨ (Youth) ਨੂੰ ਕੁਝ ਵਿਅਕਤੀਆਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਾਮਲੇ ਸਬੰਧੀ ਵੀਡੀਓ ਸੋਸ਼ਲ ਮੀਡੀਆ (Social Media) ’ਤੇ ਕਾਫੀ ਵਾਇਰਲ (Viral Video) ਹੋ ਰਹੀ ਹੈ। ਮਿਲੀ ਜਾਣਕਾਰੀ ਪੁਲਿਸ ਨੇ ਮਾਮਲੇ ਸਬੰਧੀ 6 ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।