NSQF ਵੱਲੋਂ ਵੋਕੇਸ਼ਨਲ ਅਧਿਆਪਕਾਂ ਨੇ ਬੂਟ ਪਾਲਿਸ਼ ਕਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

By

Published : Jun 11, 2021, 5:33 PM IST

thumbnail

ਪਟਿਆਲਾ: ਨੈਸ਼ਨਲ ਸਕਿਲਜ਼ ਕੁਆਲੀਫਿਕੇਸ਼ਨ ਫਰੇਮਵਰਕ (NSQF) ਵੱਲੋਂ ਵੋਕੇਸ਼ਨਲ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਬੂਟ ਪਾਲਿਸ਼ ਕਰਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਵੋਕੇਸ਼ਨਲ ਅਧਿਆਪਕਾਂ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਹ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲ ਚ ਬੱਚਿਆ ਨੂੰ ਪੜ੍ਹਾ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਾਂ ਤਾ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜਾਰਾ ਔਖਾ ਚਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ ਤਾਂ ਉਹ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.