ਪੰਜਾਬ ਵਿੱਚ 21 ਕਾਉਂਟਿੰਗ ਸੈਂਟਰਾਂ 'ਤੇ ਰਹੇਗੀ ਚੋਣ ਕਮਿਸ਼ਨ ਦੀ ਨਜ਼ਰ - 2019
🎬 Watch Now: Feature Video
ਲੋਕ ਸਭਾ ਚੋਣਾਂ 2019 ਲਈ ਹੋਈ ਵੋਟਿੰਗ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਜਾਵੇਗੀ ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉੱਥੇ ਹੀ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ 21 ਕਾਉਂਟਿੰਗ ਸੈਂਟਰ ਬਣਾਏ ਗਏ ਹਨ ਤੇ ਜਿਨ੍ਹਾਂ ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਤੋਂ ਨਜ਼ਰ ਰੱਖੀ ਜਾਵੇਗੀ।