ਦੇਖੋ ਨੌਜਵਾਨ ਨੇ ਕਿਸ ਤਰ੍ਹਾਂ ਕੀਤੀ ਖ਼ੁਦਕੁਸ਼ੀ, ਵਾਇਰਲ ਵੀਡੀਓ - ਪਤਨੀ
🎬 Watch Now: Feature Video
ਲੁਧਿਆਣਾ: ਲੁਧਿਆਣਾ ਦੇ ਅਬਦੁੱਲਾਪੁਰ ਬਸਤੀ ਵਿਚ ਕੁੱਝ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਨੇ ਜਹਿਰੀਲਾ ਪਦਾਰਥ ਖਾ ਕੇ ਆਤਮ ਹੱਤਿਆ ਕਰ ਲਈ ਹੈ। ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਜਿਸ ਵਿੱਚ ਉਸ ਨੇ ਇਲਜ਼ਾਮ ਲਗਾਏ ਕੇ ਉਸਦੀ ਪਤਨੀ ਉਸਦੇ ਮਾਤਾ ਪਿਤਾ ਨੂੰ ਰੋਜ਼ਾਨਾ ਤੰਗ ਕਰਦੀ ਹੈ ਅਤੇ ਉਸਦੀ ਪਤਨੀ ਦੇ ਪਰਿਵਾਰ ਵਾਲੇ ਵੀ ਉਸ ਨੂੰ ਧਮਕੀਆਂ ਦਿੰਦੇ ਹਨ, ਜਿਸ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਖ਼ਤਮ ਕਰ ਰਿਹਾ ਹੈ।