ਖੇਤੀ ਕਾਨੂੰਨ ਦੀ ਲੜਾਈ ਵਿੱਚ ਸਾਨੂੰ ਇੱਕ ਹੋਣ ਦੀ ਲੋੜ: ਨਵਜੋਤ ਸਿੱਧੂ - Navjot singh sidhu news
🎬 Watch Now: Feature Video
ਮੋਗਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਹੁਲ ਗਾਂਧੀ 3 ਦਿਨਾਂ ਦੇ ਦੌਰੇ ਲਈ ਪੰਜਾਬ ਪਹੁੰਚੇ ਹਨ। ਇਸ ਤਹਿਤ ਹੀ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਾਮਲ ਹੋਏ ਨਵਜੋਤ ਸਿੱਧੂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਹੈ ਤਾਂ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਰਟੀਕਲ 254 ਦੇ ਤਹਿਤ ਸੋਨੀਆ ਗਾਂਧੀ ਨੇ ਹਦਾਇਤ ਦਿੱਤੀ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਸੈਸ਼ਨ ਸਦਨ ਬੁਲਾਇਆ ਜਾਵੇ ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
Last Updated : Oct 4, 2020, 2:43 PM IST