ਜਦੋਂ ਸੁਖਬੀਰ ਸਿੰਘ ਬਾਦਲ ਪਹੁੰਚੇਗਾ ਧਰਨੇ 'ਚ ਉਸ ਨੂੰ ਕਾਲੀਆਂ ਝੰਡੀਆਂ ਵਿਖਾਵਾਂਗੇ -ਪਰਮਜੀਤ ਸਹੋਲੀ - ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਟ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9405499-thumbnail-3x2-pta.jpg)
ਨਾਭਾ: ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਾਭਾ ਵਿਖੇ ਧਰਨਾ ਦੇਣ ਤੋਂ ਪਹਿਲਾਂ ਹੀ ਧਰਨੇ ਤੋਂ ਕੁਝ ਦੂਰ ਅਕਾਲੀ ਦਲ ਸੁਤੰਤਰਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਕਾਲੀਆਂ ਝੰਡੀਆਂ ਲੈ ਕੇ ਬੈਠ ਗਏ ਸਨ। ਸਹੋਲੀ ਅਕਾਲੀ ਦਲ ਦੇ ਧਰਨੇ ਦੇ ਕੋਲ ਇਸ ਮਕਸਦ ਤੋਂ ਬੈਠੇ ਹਨ ਕਿ ਜਦੋਂ ਸੁਖਬੀਰ ਸਿੰਘ ਬਾਦਲ ਧਰਨੇ ਵਿੱਚ ਆਵੇਗਾ ਉਸ ਨੂੰ ਕਾਲੀਆਂ ਝੰਡੀਆਂ ਵਿਖਾਇਆ ਜਾਣਗੀਆਂ ਕਿਉਂਕਿ 10 ਸਾਲਾਂ ਦੇ ਬਾਦਲ ਦੇ ਰਾਜ ਵਿੱਚ ਗੁਰੂ ਗ੍ਰੰਥ ਸਹਿਬ ਦੀ ਬੇਅਦਬੀਆਂ ਹੋਈਆਂ ਸਨ।