ਹੁਸ਼ਿਆਰਪੁਰ ’ਚ 166 ਨਵੇਂ ਕੋਰੋਨਾ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਕੁੱਲ ਮਰੀਜਾਂ ਦੀ ਗਿਣਤੀ ਹੋਈ 14154 - ਸਿਵਲ ਹਸਪਤਾਲ
🎬 Watch Now: Feature Video
ਕੋਵਿਡ-19 ਮਰੀਜ਼ਾਂ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ 2016 ਨਵੇਂ ਸੈਂਪਲ ਲਏ ਗਏ ਹਨ ਅਤੇ 2496 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 166 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14154 ਹੋ ਗਈ ਹੈ।