ਮਹਿਲਾ ਨੇ ਸਹੁਰੇ ਪਰਿਵਾਰ ’ਤੇ ਲਗਾਏ ਇਹ ਗੰਭੀਰ ਇਲਜ਼ਾਮ

🎬 Watch Now: Feature Video

thumbnail
ਜ਼ਿਲ੍ਹੇ ਦੀ ਰਹਿਣ ਵਾਲੀ ਮਹਿਲਾ ਕੁਲਵੀਰ ਕੌਰ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ’ਤੇ ਦਾਜ ਲਈ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਸਬੰਧ ਚ ਪੀੜਤ ਕੁਲਵੀਰ ਕੌਰ ਦਾ ਕਹਿਣਾ ਹੈ ਕਿ ਵਿਆਹ ਤੋਂ ਤੁਰੰਤ ਬਾਅਦ ਹੀ ਉਸਦੇ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਸੀ ਦਾਜ ਲਈ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਇਸਦੀ ਸ਼ਿਕਾਇਤ ਉਸਨੇ ਥਾਣਾ ਆਦਮਪੁਰ ਵਿਖੇ ਐਫਆਈਆਰ ਦਰਜ ਕਰਵਾਈ ਹੋਈ ਹੈ। ਪਰ ਫਿਰ ਵੀ ਪੁਲਿਸ ਨੇ ਹੁਣ ਤੱਕ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਹੈ। ਜਿਸ ਕਾਰਨ ਪੀੜਤ ਮਹਿਲਾ ਨੇ ਡੀਜੀਪੀ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.