ਅੰਮ੍ਰਿਤਸਰ ਵਿੱਚ ਮਹਿਲਾ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ - amritsar suicide news
🎬 Watch Now: Feature Video
ਅੰਮ੍ਰਿਤਸਰ ਦੇ ਸ਼ਰੀਫਪੁਰਾ ਦੀ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਦੇਰ ਰਾਤ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਮਹਿਲਾ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ ਪਰ ਬੱਚਾ ਨਾ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਸੀ। ਇਸੇ ਤਣਾਅ ਕਾਰਨ ਉਸ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।