ਔਰਤਾਂ ਅਤੇ ਬੱਚੇ ਵੀ ਹੋ ਰਹੇ ਨੇ ਕਿਸਾਨਾਂ ਦੇ ਨਾਲ ਧਰਨਿਆਂ ਸ਼ਾਮਿਲ - participating in dharnas
🎬 Watch Now: Feature Video
ਪਠਾਨਕੋਟ: ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸੰਘਰਸ਼ ਦਿਨੋਂ ਦਿਨ ਤਿੱਖਾ ਹੁੰਦਾ ਜਾ ਰਿਹਾ ਹੈ ਇਸ ਦੇ ਚੱਲਦੇ ਹੀ ਮਹਿਲਾਵਾਂ ਅਤੇ ਬੱਚੇ ਵੀ ਕਿਸਾਨਾਂ ਦੇ ਨਾਲ ਬੈਠ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਜਿਹਾ ਹੀ ਕੁਝ ਪਿੰਡ ਲਦਪਾਲਵਾਂ ਲਾਗੇ ਟੋਲ ਪਲਾਜ਼ਾ ਉੱਪਰ ਦੇਖਣ ਨੂੰ ਮਿਲਿਆ, ਜਿੱਥੇ ਕਿ ਮਹਿਲਾਵਾਂ ਦੇ ਨਾਲ ਛੋਟੇ ਬੱਚੇ ਵੀ ਕਿਸਾਨਾਂ ਦੇ ਹੱਕ ਦੇ ਵਿੱਚ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦੇ ਦਿਖਾਈ ਦਿੱਤੇ।