ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਮਹਿਲਾ ਮੈਂਬਰਾਂ ਨੇ ਫੂਕਿਆ ਮੋਦੀ ਦਾ ਪੁਤਲਾ - women members of Mazdoor Sangharsh Committee
🎬 Watch Now: Feature Video
ਅੰਮ੍ਰਿਤਸਰ: ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਮਹਿਲਾਵਾਂ ਮੈਂਬਰਾਂ ਵੱਲੋਂ 3 ਖੇਤੀ ਆਰਡੀਨੈਂਸਾਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਮੋਦੀ ਵਿਰੁੱਧ ਨਾਅਰੇਬਾਜ਼ੀ ਕੀਤੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਜੇ 3 ਖੇਤੀ ਆਰਡੀਨੈਂਸ ਨਾ ਰੱਦ ਕੀਤੇ ਗਏ ਤਾਂ ਪੰਜਾਬ ਵਿੱਚ 7 ਅਕਤੂਬਰ ਨੂੰ ਕਿਸਾਨਾਂ ਵਲੋਂ ਜੇਲ੍ਹ ਭਰੋ ਅੰਦੋਲਨ ਦੀ ਤਿਆਰੀ ਕਰ ਲਈ ਗਈ ਹੈ। ਜਿਸ ਵਿੱਚ ਸੰਘਰਸ਼ ਕਮੇਟੀ ਦੀਆਂ ਮਹਿਲਾ ਮੈਂਬਰ ਵੀ ਵੱਧ-ਚੜ੍ਹ ਕੇ ਹਿੱਸਾ ਲੈਣਗੀਆਂ।