ਲਹਿਰਾਗਾਗਾ: ਤਨਖਾਹ ਨਾ ਮਿਲਣ ਕਾਰਨ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਨੇ ਦਿੱਤਾ ਧਰਨਾ - strike in lehragaga
🎬 Watch Now: Feature Video
ਲਹਿਰਾਗਾਗਾ: ਪਿਛਲੇ ਤਿੰਨ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਾਰਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਾਖਲ ਰੋਡ 'ਤੇ ਬਣੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਟਰੀਟਮੈਂਟ ਪਲਾਂਟ ਨੂੰ ਬੰਦ ਕਰਕੇ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੀਆਂ ਪਿਛਲੀਆਂ ਰੁਕੀਆਂ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ, ਸਾਡਾ ਬਣਦਾ ਫੰਡ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਇਹ ਧਰਨਾ ਜਾਰੀ ਰਹੇਗਾ।