Workers union ਨੇ ਪੱਕੀ ਹੜਤਾਲ ਦਾ ਕੀਤਾ ਐਲਾਨ

🎬 Watch Now: Feature Video

thumbnail
ਮਾਨਸਾ: ਕਰਮਚਾਰੀ ਯੂਨੀਅਨ (Workers union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਦੇ ਖਿਲਾਫ ਪਿਛਲੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਅਤੇ ਹੁਣ ਯੂਨੀਅਨ ਨੇ 18 ਜੂਨ ਤੋਂ ਫਿਰ ਪੱਕੇ ਤੌਰ ’ਤੇ ਹੜਤਾਲ ਕਰਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਰਮਚਾਰੀ ਯੂਨੀਅਨ (Workers union) ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਪੁਰਾਣੀ ਪੈਨਸ਼ਨ ਬਹਾਲ ਕਰਨੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਹੈ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਹਰ ਵਾਰ ਲਾਰੇ ਲੱਪੇ ਦੀ ਨੀਤੀ ਅਪਣਾਈ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.