ਨੌਜਵਾਨ ਵਿਦਿਆਰਥੀਆਂ ਨੇ ਵੋਟ ਪਾਉਣ ਤੋਂ ਕੀਤਾ ਇਨਕਾਰ - Lok sabha elections
🎬 Watch Now: Feature Video
19 ਮਈ ਨੂੰ ਸੂਬੇ ਵਿੱਚ ਲੋਕਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚਲਦੇ ਸਾਰੀ ਪਾਰਟੀ ਦੇ ਸਿਆਸੀ ਆਗੂ ਅਤੇ ਉਮੀਦਵਾਰ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਮਨਾਉਂਦੇ ਅਤੇ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਹੈ।