ਯੂਥ ਅਕਾਲੀ ਦਲ ਨੇ ਵਜੀਫ਼ੇ ਦੇ ਘੁਟਾਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਵਿਰੁੱਧ ਕੀਤਾ ਪ੍ਰਦਰਸ਼ਨ

🎬 Watch Now: Feature Video

thumbnail

By

Published : Sep 2, 2020, 6:24 PM IST

ਫ਼ਾਜ਼ਿਲਕਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਯੂਥ ਅਕਾਲੀ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਹਰਵਿੰਦਰ ਸਿੰਘ ਹੈਰੀ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਆਗੂਆਂ ਨੇ ਕਿਹਾ ਕਿ ਧਰਮਸੋਤ ਨੇ ਐਸਸੀ/ਬੀਸੀ ਦੇ ਵਿਦਿਆਰਥੀਆਂ ਦੇ ਵਜੀਫ਼ੇ ਵਿੱਚ 64 ਕਰੋੜ ਦਾ ਘਪਲਾ ਕੀਤਾ ਹੈ ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤੇ ਇਸ ਘੁਟਾਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.