thumbnail

By

Published : Jun 19, 2020, 5:11 PM IST

ETV Bharat / Videos

ਯੂਥ ਕਾਂਗਰਸੀਆਂ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ: ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਦੀ ਅਗਵਾਈ 'ਚ ਦੋਰਾਹਾ ਦੇ ਸਵ: ਬੇਅੰਤ ਸਿੰਘ ਚੌਂਕ ਵਿੱਚ ਯੂਥ ਕਾਂਗਰਸੀਆਂ ਵੱਲੋਂ ਗਲਵਾਨ ਘਾਟੀ 'ਚ ਵਾਪਰੀ ਘਟਨਾ ਨੂੰ ਲੈ ਕੇ ਚੀਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੇ ਨਾਲ ਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਇਕ ਲਖਵੀਰ ਸਿੰਘ ਤੇ ਕਾਂਗਰਸ ਆਗੂ ਬੰਤ ਸਿੰਘ ਦੋਬੁਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੀਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਭਵਿੱਖ 'ਚ ਚੀਨ ਅਜਿਹੀ ਹਰਕਤ ਦੁਬਾਰਾ ਨਾ ਕਰ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.