ਵੋਟਾਂ ਦੀ ਗਿਣਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ - ਜ਼ਿਲ੍ਹੇ ਦੇ ਡੀ.ਐੱਸ.ਪੀ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਤਰਨਤਾਰਨ (Assembly constituency Tarn Taran), ਦੂਜੀ ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran), ਇਨ੍ਹਾਂ ਦੋਵਾਂ ਦੀਆਂ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋਵੇਗੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜ਼ਿਲ੍ਹੇ ਦੇ ਡੀ.ਐੱਸ.ਪੀ. (District DSP) ਬਰਜਿੰਦਰ ਸਿੰਘ ਨੇ ਦੱਸਿਆ ਕਿ ਇੱਥੇ ਸੁਰੱਖਿਆ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਸ ਬਿੰਲਡਿਗ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ, ਉੱਥੇ ਕਿਸੇ ਵੀ ਵਾਹਨ ਨੂੰ ਐਂਟਰੀ ਨਹੀਂ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਿੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਬੋਲਿੰਗ ਏਜੰਟਾਂ ਲਈ ਵੀ ਖ਼ਾਸ ਤੌਰ ‘ਤੇ ਪ੍ਰਬੰਧ ਕੀਤੇ ਗਏ ਹਨ।
Last Updated : Feb 3, 2023, 8:19 PM IST