ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਲਾਈਨ ਵਿੱਚ ਖੜ੍ਹਕੇ ਵਾਰੀ ਦਾ ਕੀਤਾ ਇੰਤਜ਼ਾਰ, ਫਿਰ ਪਾਈ ਵੋਟ - ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ
🎬 Watch Now: Feature Video
ਗੁਰਦਾਸਪੁਰ: ਕਾਂਗਰਸੀ ਆਗੂ ਅਤੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਲਾਇਨ ਵਿੱਚ ਖੜ੍ਹ ਕੇ ਵੋਟ ਦਾ ਪਾਈ। ਤੁਹਾਨੂੰ ਦੱਸ ਦਈਏ ਕਿ ਸੂਬੇ ਵਿੱਚ ਇਸ ਵਰ੍ਹੇ 2022 ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਲ ਦੋ ਕਰੋੜ 14 ਲੱਖ 99 ਹਜਾਰ 804 ਵੋਟਰ ਆਪਣੇ ਮਤਦਾਨ ਦੀ ਵਰਤੋਂ ਕਰਨ ਸਕਣਗੇ 117 ਸੀਟਾਂ ’ਤੇ ਇੱਕੋ ਗੇੜ ਵਿੱਚ ਚੋਣ ਹੋਵੇਗੀ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ। 2 ਕਰੋੜ 15 ਲੱਖ ਵੋਟਰਾਂ ਵਿੱਚ ਪੰਜਾਬ ਵਿੱਚ 727 ਟਰਾਂਸਜੈਂਡਰ ਵੋਟਰ ਵੀ ਹਨ।
Last Updated : Feb 3, 2023, 8:17 PM IST