ਸੁਖਪਾਲ ਖਹਿਰਾ ਨੇ ਰਾਘਵ ਚੱਢਾ ਦੀ ਮਾਡਲਿੰਗ ਨੂੰ ਲੈ ਕੇ ਕਹੀ ਇਹ ਗੱਲ ...

🎬 Watch Now: Feature Video

thumbnail

By

Published : Mar 29, 2022, 5:11 PM IST

Updated : Feb 3, 2023, 8:21 PM IST

ਜਲੰਧਰ:ਪੰਜਾਬ ਵਿੱਚ ਕਾਂਗਰਸੀ ਨੇਤਾ ਅਤੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮਾਡਲਿੰਗ ’ਤੇ ਸਵਾਲ ਚੁੱਕੇ (sukhpal khaira condemn raghav chadha modeling) ਤੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਵਿੱਚ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ (punjab people gave app huge mandate)। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਬਜਾਏ ਪੰਜਾਬ ਦੇ ਲੋਕਾਂ ਦੀ ਫ਼ਿਕਰ ਕਰਨ (aap leaders do not caring punjab)ਦੇ ਮਾਡਲਿੰਗ ਕਰਦੇ ਹੋਏ ਨਜ਼ਰ ਆ ਰਹੇ (aap leaders can be seen doing modeling) ਹਨ। ਉਨ੍ਹਾਂ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਦਿਨ ਮੰਤਰੀ ਬਣੇ ਸੀ ਉਸੇ ਦਿਨ ਹੀ ਉਨ੍ਹਾਂ ਨੇ ਬਾਕੀ ਕੰਮਾਂ ਦੇ ਕੌਂਟਰੈਕਟ ਕੈਂਸਲ ਕਰ ਦਿੱਤਾ ਸੀ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.