ਤਨਖ਼ਾਹਾਂ ਦੇਣ ਦੇ ਭਰੋਸੇ ਤੋਂ ਬਾਅਦ ਚੁੱਕਿਆ ਧਰਨਾ - Protests over assurances of pay
🎬 Watch Now: Feature Video
ਭਦੌੜ: ਨਗਰ ਕੌਂਸਲ ਭਦੌੜਦੇ ਸਫ਼ਾਈ ਸੇਵਕਾਂ ਨੂੰ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕ ਅਤੇ ਉਨ੍ਹਾਂ ਦੇ ਪਰਿਵਾਰ ਬੇਹੱਦ ਪ੍ਰੇਸ਼ਾਨ ਹਨ। ਜਿਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਕਾਫ਼ੀ ਲੰਬੇ ਸਮੇਂ ਤੋਂ ਧਰਨਾ (Protest) ਵੀ ਦਿੱਤਾ ਜਾ ਰਿਹਾ ਸੀ। ਤਨਖਾਹ ਨਾ ਮਿਲਣ ਕਾਰਨ ਰਮੇਸ਼ ਕੁਮਾਰ ਨਾਮ ਦੇ ਸਫ਼ਾਈ ਕਰਮਚਾਰੀ ਨੇ ਆਪਣੇ ਆਪ ਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਸੀ, ਪਰ ਹੁਣ ਮਹਿੰਕਮੇ ਦੇ ਉੱਚ ਅਫ਼ਸਰ ਮੋਹਿਤ ਸ਼ਰਮਾ ਨੇ ਇਨ੍ਹਾਂ ਮੁਲਜ਼ਮਾਂ ਨੂੰ ਭਰੋਸਾ (Trust) ਦਿੱਤਾ ਹੈ ਕਿ ਜਲਦ ਹੀ ਉਨ੍ਹਾਂ ਦੇ ਖਾਤਿਆ ਵਿੱਚ ਉਨ੍ਹਾਂ ਦੀ ਤਨਖਾਹ ਪਾ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਧਰਨਾ ਖ਼ਤਮ ਕਰ ਦਿੱਤਾ (The accused ended the protest) ਹੈ।
Last Updated : Feb 3, 2023, 8:20 PM IST