ਘਰ ’ਚ ਕੀਤੀ ਜਾ ਰਹੀ ਸੀ ਪੋਸਤ ਦੀ ਖੇਤੀ, ਮੁਲਜ਼ਮ ਮੌਕੇ ਤੋਂ ਫਰਾਰ - 8 kg post plants recovered
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14643877-838-14643877-1646465910625.jpg)
ਤਰਨਤਾਰਨ: ਥਾਣਾ ਸਦਰ ਪੱਟੀ ਪੁਲਿਸ (Police Station Sadar Patti) ਨੇ ਪੋਸਤ ਦੀ ਖੇਤੀ ਕਰਨ ਵਾਲੇ ਮੁਲਜ਼ਮ ਦੇ ਘਰ ਛਾਪੇਮਾਰੀ ਕਰਕੇ 8 ਕਿਲੋ ਪੋਸਟ ਦੇ ਬੂਟੇ ਬਰਾਮਦ ਕੀਤੇ। ਇਸ ਮੌਕੇ ਸਬ ਇੰਸਪੈਕਟਰ ਗੁਰਤੇਜ ਸਿੰਘ (Sub Inspector Gurtej Singh) ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਪਿੰਡ ਵਰਨਾਲੇ (The village of Varnala) ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਆਪਣੇ ਘਰ ਪੋਸਟ ਬੀਜੀ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਪੋਸਤ ਦੇ ਇਨ੍ਹਾਂ ਬੂਟਿਆ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਹਾਲਾਂਕਿ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਸਫ਼ਲ ਰਿਹਾ, ਪਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST