ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ - ਸ਼ਹੀਦਾਂ ਨੂੰ ਕੀਤਾ ਗਿਆ ਯਾਦ
🎬 Watch Now: Feature Video
ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਸਾਕੇ ਵਿੱਚ ਸ਼ਹੀਦ (Martyr in Sri Nankana Sahib massacre) ਹੋਏ ਸਿੱਖਾਂ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (Gurdwara Manji Sahib Diwan Hall) ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਆਗੂਆਂ ਵੱਲੋਂ ਹਾਜਰੀਆ ਭਰੀਆਂ ਗਈਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ (Martyr in Sri Nankana Sahib massacre) ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ ਹਨ।
Last Updated : Feb 3, 2023, 8:17 PM IST